Categories: Punjab

Prohibitory Orders Issued : ਜਨਤਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

Prohibitory Orders Issued India News (ਇੰਡੀਆ ਨਿਊਜ਼), ਚੰਡੀਗੜ੍ਹ : ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। Prohibitory Orders Issued मिलतेजुलते विषय India News INDIA NEWS (इंडिया न्यूज़) ਭਾਰਤੀ ਚੋਣ ਕਮਿਸ਼ਨ ਵੱਲੋਂ ਲਿਖਿਆ ਗਿਆ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ ਹੋਣੀਆਂ ਨਿਯਤ ਹੋਈਆਂ ਹਨ। ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਲਿਖਿਆ ਗਿਆ ਹੈ ਕਿ ਵੋਟਿੰਗ ਤੋਂ 48 ਘੰਟੇ ਪਹਿਲਾ ਪਬਲਿਕ ਮੀਟਿੰਗਾਂ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਨਾਹਰੇ ਲਾਉਣ, ਵਿਖਾਵਾ ਕਰਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਤੁਰੰਤ ਅਸਰ ਨਾਲ ਲਾਗੂ ਹੋਣਗੇ ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ,ਵਿਆਹ ਸ਼ਾਦੀਆ,ਧਾਰਮਿਕ ਰਸਮਾਂ,ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30-5-2024 ਤੋਂ 01-06-2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ। Prohibitory Orders Issued ਇਹ ਵੀ ਪੜ੍ਹੋ :Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ

Share
Published by

Recent Posts

Pratap Group Celebrated the Grand Inauguration of Two Advanced Manufacturing Units in Pithampur

Pithampur (Madhya Pradesh) [India], August 21: Pratap Group successfully inaugurated and dedicated to the nation…

2 days ago

Moneywise Finvest (Stoxkart) Honoured at MCX Awards 2026 for Unique Client Codes

New Delhi [India], August 21: Moneywise Finvest Ltd. (Stoxkart) is an innovative financial brokerage platform…

2 days ago

TTF Mumbai 2026 Drives Momentum as India’s Domestic Travel Market Surges

India’s MICE & Destination Wedding Sector Poised for 12–14% Multi-Year Growth Mumbai (Maharashtra) [India], August…

2 days ago

Deendayal Port Authority, Kandla organised the Kandla Green Hydrogen Conclave 2026 at Gandhidham (Gujarat)

Kandla [Gujarat], India, August 22: Deendayal Port Authority, Kandla organised the Kandla Green Hydrogen Conclave…

2 days ago